ਇਸ਼ਤਿਹਾਰਬਾਜ਼ੀ
ਪੰਜਾਬੀ ਖਬਰਾਂ / ਖਬਰਾਂ / ਮੋਹਾਲੀ / Homeland ਸੁਸਾਇਟੀ ਦੇ ਬਾਹਰ ਚੱਲੀਆਂ ਗੋਲੀਆਂ, ਦੋ ਭਰਾਵਾਂ 'ਤੇ ਚਲਾਈਆਂ ਗੋਲੀਆਂ

Homeland ਸੁਸਾਇਟੀ ਦੇ ਬਾਹਰ ਚੱਲੀਆਂ ਗੋਲੀਆਂ, ਦੋ ਭਰਾਵਾਂ 'ਤੇ ਚਲਾਈਆਂ ਗੋਲੀਆਂ

Homeland ਸੁਸਾਇਟੀ ਦੇ ਬਾਹਰ ਚੱਲੀਆਂ ਗੋਲੀਆਂ, ਦੋ ਭਰਾਵਾਂ 'ਤੇ ਚਲਾਈਆਂ ਗੋਲੀਆਂ

Shots fired outside Homeland society: ਰਾਤ ਕਰੀਬ 2 ਵਜੇ ਮੋਹਾਲੀ ਦੀ ਹੋਮਲੈਂਡ ਸੁਸਾਇਟੀ ਦੇ ਬਾਹਰ ਗੋਲੀਆਂ ਚੱਲੀਆਂ। ਜਾਣਕਾਰੀ ਮੁਤਾਬਕ ਇਹ ਦੋ ਗੁੱਟਾਂ ਦੀ ਆਪਸੀ ਦੁਸ਼ਮਣੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਜਿਸ ਵਿੱਚ ਇੱਕ ਗੁੱਟ ਨੇ ਗੋਲੀਬਾਰੀ ਕੀਤੀ ਹੈ, ਹਾਲਾਂਕਿ ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

  • 1-MIN READ Kharar,Sahibzada Ajit Singh Nagar,Punjab
  • Last Updated :

Shots fired outside Homeland society: ਰਾਤ ਕਰੀਬ 2 ਵਜੇ ਮੋਹਾਲੀ ਦੀ ਹੋਮਲੈਂਡ ਸੁਸਾਇਟੀ ਦੇ ਬਾਹਰ ਗੋਲੀਆਂ ਚੱਲੀਆਂ। ਜਾਣਕਾਰੀ ਮੁਤਾਬਕ ਇਹ ਦੋ ਗੁੱਟਾਂ ਦੀ ਆਪਸੀ ਦੁਸ਼ਮਣੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਜਿਸ ਵਿੱਚ ਇੱਕ ਗੁੱਟ ਨੇ ਗੋਲੀਬਾਰੀ ਕੀਤੀ ਹੈ, ਹਾਲਾਂਕਿ ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀ ਚਲਾਉਣ ਵਾਲੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋ ਭਰਾ ਸੁਖਵਿੰਦਰ ਅਤੇ ਉਸ ਦਾ ਭਰਾ ਬਾਹਰ ਖੜ੍ਹੇ ਸਨ, ਜਦੋਂ ਤਿੰਨ ਤੋਂ ਚਾਰ ਵਾਹਨ ਉੱਥੇ ਆਏ ਅਤੇ ਚਾਰ ਤੋਂ ਪੰਜ ਰਾਊਂਡ ਫਾਇਰ ਕੀਤੇ। ਹਾਲਾਂਕਿ ਕੋਈ ਜ਼ਖਮੀ ਨਹੀਂ ਹੋਇਆ। ਮੁਲਜ਼ਮ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਗਏ।

ਜਾਣੋ ਗਮਲੇ ਵਿੱਚ ਅੰਗੂਰ ਉਗਾਉਣ ਦਾ ਸਹੀ ਤਰੀਕਾ!
ਜਾਣੋ ਗਮਲੇ ਵਿੱਚ ਅੰਗੂਰ ਉਗਾਉਣ ਦਾ ਸਹੀ ਤਰੀਕਾ!

ਇਹ ਆਪਸੀ ਦੁਸ਼ਮਣੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ।ਦੋਵੇਂ ਭਰਾ ਬਿਲਕੁਲ ਠੀਕ ਹਨ। ਉਨ੍ਹਾਂ ਨੂੰ ਕੋਈ ਗੋਲੀ ਨਹੀਂ ਲੱਗੀ। ਇਹ ਗੋਲੀਬਾਰੀ ਹੋਮਲੈਂਡ ਦੇ ਨਾਲ ਲੱਗਦੇ ਬਾਜ਼ਾਰ ਦੇ ਬਾਹਰ ਹੋਈ।

ਇਸ਼ਤਿਹਾਰਬਾਜ਼ੀ
Tags: Firing , loca18 , mohali
  • First Published :
ਇਸ਼ਤਿਹਾਰਬਾਜ਼ੀ
ਇਸ਼ਤਿਹਾਰਬਾਜ਼ੀ
ਇਸ਼ਤਿਹਾਰਬਾਜ਼ੀ