ਇਸ਼ਤਿਹਾਰਬਾਜ਼ੀ
ਪੰਜਾਬੀ ਖਬਰਾਂ / ਖਬਰਾਂ / National / 'ਆਪ' ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ; ਜੇਲ੍ਹ 'ਚ ਬੰਦ ਕੇਜਰੀਵਾਲ ਸਣੇ ਇਹ ਨਾਮ...

'ਆਪ' ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ; ਜੇਲ੍ਹ 'ਚ ਬੰਦ ਕੇਜਰੀਵਾਲ ਸਣੇ ਇਹ ਨਾਮ...

(ਫਾਇਲ ਫੋਟੋ)

(ਫਾਇਲ ਫੋਟੋ)

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ, ਜਦੋਂ ਕਿ ਇਹ ਤਿੰਨੋਂ ਇਸ ਸਮੇਂ ਦਿੱਲੀ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ।

  • 1-MIN READ New Delhi,New Delhi,Delhi
  • Last Updated :

ਆਮ ਆਦਮੀ ਪਾਰਟੀ (ਆਪ) ਨੇ ਆਗਾਮੀ ਲੋਕ ਸਭਾ ਚੋਣਾਂ ਲਈ ਗੁਜਰਾਤ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।

ਸਭ ਤੋਂ ਦਿਲਚਸਪ ਗੱਲ ਇਹ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ, ਜਦੋਂ ਕਿ ਇਹ ਤਿੰਨੋਂ ਇਸ ਸਮੇਂ ਦਿੱਲੀ ਆਬਕਾਰੀ ਘੁਟਾਲੇ ਦੇ ਕਥਿਤ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ।

ਇਸ਼ਤਿਹਾਰਬਾਜ਼ੀ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਨਾਂ ਵੀ ਗੁਜਰਾਤ ‘ਚ ‘ਆਪ’ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ।

ਵੇਖੋ ਪੂਰੀ ਸੂਚੀ…

News18

  • First Published :
ਇਸ਼ਤਿਹਾਰਬਾਜ਼ੀ
ਇਸ਼ਤਿਹਾਰਬਾਜ਼ੀ
ਇਸ਼ਤਿਹਾਰਬਾਜ਼ੀ