ਪੜਚੋਲ ਕਰੋ

Punjab News: ਭਾਜਪਾ 'ਚ ਅਸਤੀਫ਼ਾ ਦੇਣ ਦੀ ਕੋਈ ਪਰੰਪਰਾ ਨਹੀਂ ਤੇ ਨਾਂ ਹੀ ਮੈਂ ਅਸਤੀਫਾ ਦਿੱਤਾ ਹੈ-ਅਸ਼ਵਨੀ ਸ਼ਰਮਾ

ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰਦਿਆਂ ਕਿਹਾ, ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫਵਾਹਾਂ ਦਾ ਖੰਡਨ ਕਰਦਾ ਹਾਂ।

Punjab News: ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵਿੱਚ ਤੜਕਸਾਰ ਤੋਂ ਫੇਰਬਦਲ ਦੀ ਕਨਸੋਆਂ ਸਨ ਇਸ ਦੌਰਾਨ ਇਹ ਵੀ ਸਾਹਮਣੇ ਆਇਆ ਸੀ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਹੁਣ ਅਸ਼ਵਨੀ ਸ਼ਰਮਾਂ ਵੱਲੋਂ ਇਨ੍ਹਾਂ ਕਨਸੋਆਂ ਦਾ ਖੰਡਨ ਕੀਤਾ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅਸ਼ਵਨੀ ਸ਼ਰਮਾ ਦੀ ਥਾਂ ਭਾਜਪਾ ਸੁਨੀਲ ਜਾਖੜ ਦੇ ਨਾਂਅ ਉੱਤੇ ਦਾਅ ਖੇਡ ਸਕਦੀ ਹੈ।

ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰਦਿਆਂ ਕਿਹਾ, ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫਵਾਹਾਂ ਦਾ ਖੰਡਨ ਕਰਦਾ ਹਾਂ। ਆਪ ਸਭ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿੱਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ ਹੈ।

ਚਰਚਾਵਾਂ ਹਨ ਕਿ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਇੱਕ ਵੱਡਾ ਦਾਅ ਖੇਡਣ ਦੀ ਤਿਆਰੀ 'ਚ ਹੈ। ਪੰਜਾਬ 'ਚ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਹੋ ਸਕਦੇ ਹਨ। ਪੰਜਾਬ 'ਚ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇੱਕ ਸਾਂਝਾ ਚਿਹਰਾ ਹਨ। 

ਇਹ ਵੀ ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲੋਂ ਗਠਜੌੜ ਟੁੱਟਣ ਤੋਂ ਬਾਅਦ ਭਾਜਪਾ ਲਗਾਤਾਰ ਅਜਿਹੇ ਚਿਹਰੇ ਦੀ ਭਾਲ 'ਚ ਜੁਟੀ ਹੋਈ ਸੀ ਜੋ ਸ਼ਹਿਰ ਤੇ ਪਿੰਡ 'ਚ ਸਾਂਝੇ ਰੂਪ ਨਾਲ ਪ੍ਰਭਾਵ ਰੱਖਦਾ ਹੋਵੇ। ਕਿਸਾਨ ਪਰਿਵਾਰ ਨਾਲ ਜੁੜੇ ਜਾਖੜ ਨਾ ਸਿਰਫ਼ ਪਿੰਡ 'ਚ ਜੁੜੇ ਹਨ ਬਲਕਿ ਸ਼ਹਿਰਾਂ 'ਚ ਵੀ ਚੰਗੀ ਪਕੜ ਰੱਖਦੇ ਹਨ। ਇਹੀ ਕਾਰਨ ਹੈ ਕਿ ਭਾਜਪਾ ਪੰਜਾਬ 'ਚ ਜਾਖੜ ਦੇ ਨਾਂ 'ਤੇ ਵੱਡਾ ਦਾਅ ਖੇਡਣ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਜਾਖੜ ਦੇ ਨਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੀ ਮੋਹਰ ਲਗਾ ਦਿੱਤੀ ਹੈ। ਹਲਾਂਕਿ ਇਸ ਦੀ ਅਧਿਕਾਰੀਤ ਤੌਰ 'ਤੇ ਪੁਸ਼ਟੀ ਹੋਣਾ ਬਾਕੀ ਹੈ। ਪਰ ਚਰਚਾਵਾਂ ਹਨ ਕਿ ਬੀਜੇਪੀ ਪੰਜਾਬ ਵਿੱਚ ਸੁਨੀਲ ਜਾਖੜ ਨੂੰ ਆਪਣਾ ਸੂਬਾ ਪ੍ਰਧਾਨ ਲਗਾ ਸਕਦੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਪਸ਼ੂ ਮੰਡੀਆਂ ਅਸਥਾਈ ਤੌਰ 'ਤੇ ਬੰਦ, ਜਾਣੋ ਕੀ ਹੈ ਵਜ੍ਹਾ

Punjab Politics: ਬਿੱਟੂ ਦਾ ਤੋੜ ਲੱਭਣ ਲਈ ਕਾਂਗਰਸ ਇਨ੍ਹਾਂ ਲੀਡਰਾਂ ਚੋਂ ਇੱਕ 'ਤੇ ਖੇਡ ਸਕਦੀ ਦਾਅ ? ਜਾਣੋ ਕੌਣ ਨੇ ਦਾਅਵੇਦਾਰ

ਪੰਜਾਬ ਦਾ ਸਿਹਤ ਮਾਡਲ !  ਸਰਕਾਰੀ ਹਸਪਤਾਲ ਵਾਲਿਆਂ ਨੇ ਨਹੀਂ ਦਿੱਤੀ ਐਂਬੂਲੈਂਸ ਤਾਂ ਰੇਹੜੀ 'ਤੇ ਮਰੀਜ਼ ਨੂੰ ਲੈਕੇ ਗਏ ਘਰ

Jalandhar News: ਜਲੰਧਰ ਪੁਲਿਸ ਨੇ ਗੌਂਡਰ ਗਰੁੱਪ ਦੇ ਮੈਂਬਰਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ

for smartphones
and tablets

ਵੀਡੀਓਜ਼

Canada News | ਹੁਣ ਕੈਨੇਡਾ 'ਚ ਲੁੱਟ ਲਿਆ ਸ਼ਰਾਬ ਦਾ ਠੇਕਾ, ਕੁੜੀ ਵੀ ਲੈ ਗਈ ਬੋਤਲਾਂ ਦਾ ਭਰ ਕੇ ਬੈਗYou forget everything when you look at your Kids : Jassie Gill ਬੱਚਿਆਂ ਨੂੰ ਵੇਖ ਬੰਦਾ ਸਾਰੇ ਦੁੱਖ ਭੁੱਲ ਜਾਂਦਾ : ਜੱਸੀ ਗਿੱਲAmitabh Bachchan Came out of House to meet Fans |Jassie Gill will be seen in Many Bollywood Project | ਬਾਲੀਵੁੱਡ ਚ ਕਈ ਪ੍ਰੋਜੈਕਟ ਕਰ ਰਹੇ ਜੱਸੀ ਗਿੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਪਸ਼ੂ ਮੰਡੀਆਂ ਅਸਥਾਈ ਤੌਰ 'ਤੇ ਬੰਦ, ਜਾਣੋ ਕੀ ਹੈ ਵਜ੍ਹਾ
Punjab News: ਪੰਜਾਬ ਸਰਕਾਰ ਵੱਲੋਂ ਪਸ਼ੂ ਮੰਡੀਆਂ ਅਸਥਾਈ ਤੌਰ 'ਤੇ ਬੰਦ, ਜਾਣੋ ਕੀ ਹੈ ਵਜ੍ਹਾ
Punjab Politics: ਬਿੱਟੂ ਦਾ ਤੋੜ ਲੱਭਣ ਲਈ ਕਾਂਗਰਸ ਇਨ੍ਹਾਂ ਲੀਡਰਾਂ ਚੋਂ ਇੱਕ 'ਤੇ ਖੇਡ ਸਕਦੀ ਦਾਅ ? ਜਾਣੋ ਕੌਣ ਨੇ ਦਾਅਵੇਦਾਰ
Punjab Politics: ਬਿੱਟੂ ਦਾ ਤੋੜ ਲੱਭਣ ਲਈ ਕਾਂਗਰਸ ਇਨ੍ਹਾਂ ਲੀਡਰਾਂ ਚੋਂ ਇੱਕ 'ਤੇ ਖੇਡ ਸਕਦੀ ਦਾਅ ? ਜਾਣੋ ਕੌਣ ਨੇ ਦਾਅਵੇਦਾਰ
ਪੰਜਾਬ ਦਾ ਸਿਹਤ ਮਾਡਲ !  ਸਰਕਾਰੀ ਹਸਪਤਾਲ ਵਾਲਿਆਂ ਨੇ ਨਹੀਂ ਦਿੱਤੀ ਐਂਬੂਲੈਂਸ ਤਾਂ ਰੇਹੜੀ 'ਤੇ ਮਰੀਜ਼ ਨੂੰ ਲੈਕੇ ਗਏ ਘਰ
ਪੰਜਾਬ ਦਾ ਸਿਹਤ ਮਾਡਲ ! ਸਰਕਾਰੀ ਹਸਪਤਾਲ ਵਾਲਿਆਂ ਨੇ ਨਹੀਂ ਦਿੱਤੀ ਐਂਬੂਲੈਂਸ ਤਾਂ ਰੇਹੜੀ 'ਤੇ ਮਰੀਜ਼ ਨੂੰ ਲੈਕੇ ਗਏ ਘਰ
Jalandhar News: ਜਲੰਧਰ ਪੁਲਿਸ ਨੇ ਗੌਂਡਰ ਗਰੁੱਪ ਦੇ ਮੈਂਬਰਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ
Jalandhar News: ਜਲੰਧਰ ਪੁਲਿਸ ਨੇ ਗੌਂਡਰ ਗਰੁੱਪ ਦੇ ਮੈਂਬਰਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ
Punjab News: ਟਰੈਕਟਰ ਹੇਠ ਆ ਕੇ ਇਕਲੌਤੇ ਪੁੱਤ ਦੀ ਮੌਤ

Gurdaspur Lok Sabha Seat: ਅਕਾਲੀ ਦਲ ਤੇ ਬੀਜੇਪੀ ਦੇ ਵੱਕਾਰ ਦਾ ਸਵਾਲ! 1996 ਮਗਰੋਂ ਪਹਿਲੀ ਵਾਰ ਗੁਰਦਾਸਪੁਰ ਸੀਟ 'ਤੇ ਫਸੇ ਸਿੰਗ

Ludhiana News: ਹੁਣ ਮੁਲਜ਼ਮਾਂ ਤੇ ਸ਼ੱਕੀ ਵਾਹਨਾਂ 'ਤੇ 24 ਘੰਟੇ ਰਹੇਗੀ ਪੁਲਿਸ ਦੀ ਅੱਖ, 1442 ਸੀਸੀਟੀਵੀ ਕੈਮਰੇ ਕੀਤੇ ਜਾ ਰਹੇ ਫਿੱਟ

Punjab Politics: ਪੰਥਕ ਮੁੱਦਿਆ 'ਤੇ ਭਾਰੀ ਪਈ ਕੁਰਸੀ ? 'ਬੰਦੀ ਸਿੰਘ' ਦੇ ਮੁਕਾਬਲੇ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

Embed widget