JALANDHAR WEATHER

ਵੱਡੀ ਖ਼ਬਰ: ਗਵਰਨਰ ਬਨਵਾਰੀ ਲਾਲ ਪੁਰੋਹਿੱਤ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 3 ਫਰਵਰੀ- ਪੰਜਾਬ ਦੀ ਸਿਆਸਤ ਵਿਚ ਇਕ ਵਾਰ ਫਿਰ ਹਲਚਲ ਮਚ ਗਈ ਹੈ, ਕਿਉਂਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ