ਨਵਜੋਤ ਸਿੱਧੂ ਨੇ ਆਪਣਾ ਅਸਤੀਫ਼ਾ ਵਾਪਸ ਲਿਆ

ਨਵਜੋਤ ਸਿੱਧੂ ਨੇ ਆਪਣਾ ਅਸਤੀਫ਼ਾ ਵਾਪਸ ਲਿਆ

ਨਵਜੋਤ ਸਿੱਧੂ ਨੇ ਆਪਣਾ ਅਸਤੀਫ਼ਾ ਵਾਪਸ ਲਿਆ
ਚੰਡੀਗੜ੍ਹ-ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਆਪਣਾ ਅਸਤੀਫਾ ਵਾਪਸ ਲੈ ਲਿਆ। ਸ੍ਰੀ ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅਸਤੀਫ਼ਾ ਵਾਪਸ ਲੈਣ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ। ਸਿੱਧੂ ਨੇ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਉਸ ਦਿਨ ਆਪਣਾ ਚਾਰਜ ਲੈਣਗੇ, ਜਿਸ ਦਿਨ ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਮਿਲੇਗਾ।

Radio Mirchi